July 11, 2012 - ਪਹਿਲਵਾਨ ਦਾਰਾ ਸਿੰਘ ਫਰੀ ਸਟਾਈਲ ਕੁਸ਼ਤੀਆਂ ਦਾ ਰੁਸਤਮੇ ਜ਼ਮਾਂ ਰਿਹਾ। ਉਸ ਨੇ ਸੈਂਕੜੇ ਕੁਸ਼ਤੀਆਂ ਘੁਲੀਆਂ ਤੇ ਸੌ ਤੌਂ ਵੱਧ ਫਿਲਮਾਂ ਵਿਚ ਰੋਲ ਅਦਾ ਕੀਤਾ। ਕਦੇ ਸੈਮਸਨ, ਕਦੇ ਹਰਕੁਲੀਸ, ਕਦੇ ਜੱਗਾ ਡਾਕੂ, ਕਦੇ ਭੀਮ ਸੈਨ ਤੇ ਕਦੇ ਹਨੂੰਮਾਨ ਬਣਦਾ ਰਿਹਾ। ਉਸ ਨੇ ਦੇਸ਼ ਵਿਦੇਸ਼ ਵਿਚ ਦਾਰਾ ਦਾਰਾ ਕਰਵਾ...